Psalms 32:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੂੰ ਮੇਰੀ ਜ਼ਿੰਦਗੀ ਦਿਨ ਅਤੇ ਰਾਤ, ਸਖਤ ਤੋਂ ਸਖਤਰ ਬਣਾ ਦਿੱਤੀ ਹੈ। ਮੈਂ ਗਰਮੀ ਦੀ ਝੁਲਸੀ ਤਪਸ਼ ਵਿੱਚ ਸੁੱਕੀ ਜ਼ਮੀਨ ਵਰਗਾ ਬਣ ਗਿਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੇਰਾ ਹੱਥ ਦਿਨੇ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ।