Psalms 32:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ। ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ। ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ। ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੈਂ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।