Psalms 32:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ। ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਹਰ ਇੱਕ ਸੰਤ ਤੇਰੇ ਲੱਭ ਪੈਣ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, - ਤਾਂ ਓਹ ਉਸ ਤੋੜੀ ਕਦੇ ਨਹੀਂ ਅੱਪੜਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਹਰ ਇੱਕ ਸੰਤ ਦੁੱਖ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ।