Psalms 32:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਮੇਰੀ ਸ਼ਰਨ ਹੋ। ਤੁਸੀਂ ਮੇਰੀਆਂ ਮੁਸੀਬਤਾਂ ਵਿੱਚ ਮੇਰੀ ਰੱਖਿਆ ਕਰਦੇ ਹੋ। ਤੂੰ ਮੈਨੂੰ ਘੇਰ ਅਤੇ ਮੇਰੀ ਰੱਖਿਆ ਕਰ। ਇਸ ਲਈ ਮੈਂ ਉਸ ਬਾਰੇ ਗਾਉਂਦਾ ਜਿਵੇਂ ਤੁਸੀਂ ਮੈਨੂੰ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਲਲਕਾਰਿਆਂ ਨਾਲ ਘੇਰੇਂਗਾ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਲੁੱਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ। ਸਲਹ।