Psalms 32:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਕਿਸੇ ਘੋੜੇ ਜਾਂ ਖੋਤੇ ਵਾਂਗਰਾਂ ਮੂਰਖ ਨਾ ਬਣੋ। ਲੋਕਾਂ ਨੂੰ ਉਨ੍ਹਾਂ ਜਾਨਵਰਾਂ ਤੇ ਕਾਬੂ ਕਰਨ ਲਈ ਵਾਂਗਾ ਅਤੇ ਲਗਾਮਾਂ ਇਸਤੇਮਾਲ ਕਰਨੇ ਚਾਹੀਦੇ ਹਨ। ਉਨ੍ਹਾਂ ਚੀਜ਼ਾਂ ਤੋਂ ਬਿਨਾ ਉਹ ਜਾਨਵਰ ਤੁਹਾਡੇ ਨੇੜੇ ਨਹੀਂ ਆਉਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਰ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਤੇ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।