Psalms 33:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਸੱਜਨੋ, ਯਹੋਵਾਹ ਵਿੱਚ ਆਨੰਦ ਮਾਣੋ। ਚੰਗੇ ਲੋਕਾਂ ਲਈ ਉਸਦੀ ਉਸਤਤਿ ਕਰਨਾ ਚੰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਧਰਮੀਓ, ਯਹੋਵਾਹ ਦੀ ਜੈ ਜੈ ਕਾਰ ਕਰੋ, ਸਿੱਧਿਆਂ ਨੂੰ ਉਸਤਤ ਕਰਨੀ ਫੱਬਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਧਰਮੀਓ, ਯਹੋਵਾਹ ਦੀ ਜੈ-ਜੈਕਾਰ ਕਰੋ, ਖ਼ਰਿਆਂ ਨੂੰ ਉਸਤਤ ਕਰਨੀ ਫੱਬਦੀ ਹੈ।