Psalms 33:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਦਾ ਮਸ਼ਵਰਾ ਸਦਾ ਲਈ ਸ਼ੁਭ ਹੈ। ਉਸ ਦੀਆਂ ਵਿਉਂਤਾਂ ਪੀੜੀ ਦਰ ਪੀੜੀ ਸ਼ੁਭ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓ ਪੀੜ੍ਹੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।