Psalms 33:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ। ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਉਹ ਕੌਮ ਹੈ ਜਿਹ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਹ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!