Psalms 33:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸਵਰਗ ਤੋਂ ਹੇਠਾਂ ਤੱਕਿਆ, ਅਤੇ ਉਸ ਨੇ ਸਮੂਹ ਲੋਕਾਂ ਨੂੰ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਸੁਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਆਦਮ ਵੰਸੀਆਂ ਨੂੰ ਵੇਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ।