Psalms 33:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।