Psalms 33:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਹਰ ਬੰਦੇ ਦਾ ਮਨ ਸਾਜਿਆ। ਜੋ ਵੀ ਹਰ ਬੰਦਾ ਸੋਚਦਾ ਪਰਮੇਸ਼ੁਰ ਜਾਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।