Psalms 33:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸਲ ਵਿੱਚ ਘੋੜੇ ਯੁੱਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ। ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸੱਕਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ।