Psalms 33:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ। ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ।
Punjabi Bible 2016 - ਪਵਿੱਤਰ ਬਾਈਬਲ O.V.
ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਾਜਾ ਕੇ ਉਹ ਦੀ ਉਸਤਤ ਗਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ।