Psalms 33:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਅਸਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਅਸੀਂ ਸੱਚਮੁੱਚ ਉਸ ਦੇ ਪਵਿੱਤਰ ਨਾਮ ਵਿੱਚ ਭਰੋਸਾ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸਾਡਾ ਮਨ ਤਾਂ ਉਸ ਵਿੱਚ ਅਨੰਦ ਰਹੇਗਾ, ਕਿਉਂ ਜੋ ਅਸਾਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ, ਕਿਉਂ ਜੋ ਅਸੀਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।