Psalms 33:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਅਸੀਂ ਸੱਚਮੁੱਚ ਤੁਹਾਡੀ ਉਪਾਸਨਾ ਕਰਦੇ ਹਾਂ। ਇਸ ਲਈ ਆਪਣਾ ਵੱਡਾ ਪਿਆਰ ਸਾਡੇ ਲਈ ਦਰਸਾਉ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਅਸਾਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।