Psalms 33:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਸ਼ਬਦ ਸੱਚਾ ਹੈ। ਜੋ ਵੀ ਉਹ ਕਰਦਾ ਤੁਸੀਂ ਉਸ ਉੱਤੇ ਨਿਰਭਰ ਹੋ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਬਚਨ ਸਤ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।