Psalms 33:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨਿਆਂਕਾਰ ਹੋਣ ਅਤੇ ਚੰਗੀਆਂ ਗੱਲਾਂ ਕਰਨ ਨੂੰ ਪਿਆਰ ਕਰਦਾ ਹੈ। ਧਰਤੀ ਉੱਤੇ ਯਹੋਵਾਹ ਦਾ ਸੱਚਾ ਪਿਆਰ ਭਰਪੂਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਧਰਮ ਅਤੇ ਨਿਆਉਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।