Psalms 33:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕੱਠਾ ਕੀਤਾ। ਉਹ ਸਾਗਰ ਨੂੰ ਇਸਦੀ ਥਾਂ ਸਿਰ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇੱਕਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰਾਂ ਵਿੱਚ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇਕੱਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰ ਵਿੱਚ ਰੱਖਦਾ ਹੈ।