Psalms 33:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਦੇ ਹਰ ਬੰਦੇ ਨੂੰ ਡਰਨਾ ਅਤੇ ਯਹੋਵਾਹ ਦਾ ਆਦਰ ਕਰਨਾ ਚਾਹੀਦਾ ਹੈ। ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਭੈ ਮੰਨਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,