Psalms 34:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ। ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।