Psalms 34:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਮਜ਼ੋਰ ਅਤੇ ਭੁੱਖੇ ਲੋਕ ਤਕੜੇ ਹੋ ਜਾਣਗੇ। ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੇ ਤਾਲਿਬਾਂ ਨੂੰ ਕਿਸੇ ਚੰਗੀ ਵਸਤ ਦੀ ਥੁੜ ਨਹੀਂ ਹੋਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।