Psalms 34:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੱਚਿਉ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿੱਖਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਬੱਚਿਓ, ਆਓ, ਮੇਰੀ ਸੁਣੋ, ਅਤੇ ਮੈਂ ਤੁਹਾਨੂੰ ਯਹੋਵਾਹ ਦਾ ਭੈ ਸਿਖਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।