Psalms 34:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਬਹੁਤ ਦਿਨ ਚਾਹੁੰਦਾ ਹੈ ਤਾਂਕਿ ਭਲਿਆਈ ਵੇਖੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?