Psalms 34:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਮਕਰ ਬੋਲਣ ਤੋਂ ਰੋਕ ਰੱਖ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।