Psalms 34:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।