Psalms 34:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ। ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਭਈ ਉਨ੍ਹਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।