Psalms 34:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਅੱਗੇ ਪ੍ਰਾਰਥਨਾ ਕਰੋ ਅਤੇ ਉਹ ਸੁਣ ਲਵੇਗਾ। ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਨ੍ਹਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।