Psalms 34:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ। ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਨ੍ਹਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।