Psalms 34:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ। ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਮਸਕੀਨ ਸੁਣ ਕੇ ਅਨੰਦ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ।