Psalms 34:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ। ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।