Psalms 34:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ। ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਦੇ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।