Psalms 34:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ। ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਆਪਣੇ ਸੇਵਕਾਂ ਦੀ ਜਾਨ ਦਾ ਮੁੱਲ ਦਿੰਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਦੋਸ਼ੀ ਨਹੀਂ ਠਹਿਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।