Psalms 34:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ। ਆਉ ਉਸ ਦੇ ਨਾਂ ਦਾ ਆਦਰ ਕਰੀਏ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਨਾਲ ਰਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਸਲਾਹੀਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ।