Psalms 34:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਦਦ ਲਈ, ਪਰਮੇਸ਼ੁਰ ਵੱਲ ਤੱਕੋ। ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਹ ਦੀ ਵੱਲ ਤੱਕਿਆ ਅਤੇ ਉੱਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।