Psalms 34:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ। ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆਂ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।