Psalms 34:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰੱਖਿਆ ਦਾ ਸਥਾਨ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਦੇ ਸੰਤੋਂ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਥੁੜ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।