Psalms 35:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਮੇਰੇ ਵਿਰੋਧੀਆਂ ਦੇ ਖਿਲਾਫ਼ ਲੜੋ। ਮੇਰੇ ਯੁੱਧ ਲੜੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਦੱਪਾ ਕਰਦੇ ਹਨ, ਉਨ੍ਹਾਂ ਨਾਲ ਮੁਦੱਪਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਨ੍ਹਾਂ ਨਾਲ ਲੜ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ।