Psalms 35:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੇਰੀ ਪੂਰੀ ਹਸਤੀ ਆਖੇਗੀ; “ਯਹੋਵਾਹ, ਤੁਹਾਡੇ ਜਿਹਾ ਕੋਈ ਨਹੀਂ। ਤੁਸੀਂ ਗਰੀਬ ਲੋਕਾਂ ਨੂੰ ਉਨ੍ਹਾਂ ਤੋਂ ਬਚਾਉਂਦੇ ਹੋ ਜੋ ਡਾਢੇ ਹਨ। ਤੁਸੀਂ ਡਾਢਿਆਂ ਕੋਲੋਂ ਚੀਜ਼ਾਂ ਖੋਹ ਕੇ ਉਹ ਚੀਜ਼ਾਂ ਤੁਸੀਂ ਗਰੀਬ ਅਤੇ ਲਾਚਾਰਾਂ ਨੂੰ ਦਿੰਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈॽ ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁੜਾਉਂਦਾ ਹੈਂ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।