Psalms 35:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਲੋਕ ਬਿਮਾਰ ਸਨ, ਮੈਂ ਉਨ੍ਹਾਂ ਲਈ ਦੁੱਖੀ ਸੀ। ਮੈਂ ਭੋਜਨ ਛੱਡ ਕੇ ਉਨ੍ਹਾਂ ਨੂੰ ਆਪਣਾ ਪਿਆਰ ਦਰਸਾਇਆ। ਕੀ ਮੈਨੂੰ ਉਨ੍ਹਾਂ ਦੀ ਪ੍ਰਾਰਥਨਾ ਕਰਕੇ ਇਹੀ ਸਿਲਾ ਮਿਲਿਆ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ, ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਮੇਰੇ ਸੀਨੇ ਨੂੰ ਮੁੜ ਆਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l