Psalms 35:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਲੋਕਾਂ ਲਈ ਗਮੀ ਦੇ ਬਸਤਰ ਪਹਿਨੇ। ਮੈਂ ਉਨ੍ਹਾਂ ਨਾਲ ਮਿੱਤਰਾਂ ਜਾਂ ਮੇਰੇ ਭਰਾਵਾਂ ਵਰਗਾ ਵਿਹਾਰ ਕੀਤਾ। ਮੈਂ ਉਦਾਸ ਸਾਂ ਜਿਵੇਂ ਇੱਕ ਵਿਅਕਤੀ ਚੀਕਦਾ ਜਿਸਦੀ ਮਾਂ ਮਰ ਗਈ ਹੋਵੇ। ਮੈਂ ਉਨ੍ਹਾਂ ਲੋਕਾਂ ਨੂੰ ਆਪਣੀ ਉਦਾਸੀ ਦਰਸਾਉਣ ਲਈ ਕਾਲੇ ਵਸਤਰ ਪਹਿਨੇ। ਮੈਂ ਗਮ ਨਾਲ ਨੀਵੀਂ ਪਾਕੇ ਤੁਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਨਾਲ ਮਿੱਤ੍ਰ ਯਾ ਭਰਾ ਵਾਂਙੁ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁਕ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।