Psalms 35:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੰਦੀ ਭਾਸ਼ਾ ਇਸਤੇਮਾਲ ਕੀਤੀ ਅਤੇ ਮੇਰਾ ਮਜ਼ਾਕ ਉਡਾਇਆ। ਉਨ੍ਹਾਂ ਲੋਕਾਂ ਨੇ ਦੰਦ ਕਰੀਚਦਿਆਂ ਦਰਸਾਇਆ ਕਿ ਉਹ ਕ੍ਰੋਧਵਾਨ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਕਪਟੀਆਂ ਵਾਂਙੁ ਜਿਹੜੇ ਟੁੱਕੜ ਲਈ ਮਖ਼ੌਲ ਕਰਦੇ ਹਨ, ਉਨ੍ਹਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।