Psalms 35:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਾਲਕ ਤੁਸੀਂ ਕਿੰਨਾ ਕੁ ਚਿਰ ਇਨ੍ਹਾਂ ਮੰਦੀਆਂ ਗੱਲਾਂ ਦੇ ਵਾਪਰਨ ਨੂੰ ਦੇਖਦੇ ਰਹੋਂਗੇ? ਉਹ ਲੋਕ ਮੈਨੂੰ ਤਬਾਹ ਕਰਨ ਦਾ ਜਤਨ ਕਰ ਰਹੇ ਹਨ। ਹੇ ਪਰਮੇਸ਼ੁਰ ਮੇਰੀ ਜਿੰਦ ਦੀ ਰੱਖਿਆ ਕਰੋ। ਮੇਰੀ ਅਨਮੋਲ ਜ਼ਿੰਦਗੀ ਨੂੰ ਉਨ੍ਹਾਂ ਬੁਰੇ ਲੋਕਾਂ ਦੇ ਹੱਥੋਂ ਬਚਾਉ। ਉਹ ਸ਼ੇਰਾਂ ਵਰਗੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਤੂੰ ਕਦ ਤੀਕ ਵੇਖਦਾ ਰਹੇਂਗਾॽ ਮੇਰੀ ਜਾਨ ਨੂੰ ਉਨ੍ਹਾਂ ਦੇ ਵਿਗਾੜ ਤੋਂ, ਅਤੇ ਮੇਰੀ ਜਿੰਦਗੀ ਨੂੰ ਬਬਰ ਸ਼ੇਰਾਂ ਤੋਂ ਛੁਡਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!