Psalms 35:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਵੱਡੀ ਸਭਾ ਵਿੱਚ ਤੁਹਾਡੀ ਉਸਤਤਿ ਕਰਾਂਗਾ। ਮੈਂ ਤੁਹਾਡੀ ਉਸਤਤਿ ਕਰਾਂਗਾ, ਜਦੋਂ ਮੈਂ ਸ਼ਕਤੀਸ਼ਾਲੀ ਲੋਕਾਂ ਦੇ ਸੰਗ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮਹਾ ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਹਾਂ-ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।