Psalms 35:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਜਾਗੋ। ਉੱਠੋ। ਮੇਰੇ ਪਰਮੇਸ਼ੁਰ ਅਤੇ ਮੇਰੇ ਯਹੋਵਾਹ, ਮੇਰੇ ਲਈ ਲੜੋ, ਅਤੇ ਮੇਰੇ ਨਾਲ ਇਨਸਾਫ਼ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੁ, ਮੇਰੇ ਨਿਆਓਂ ਲਈ ਉੱਠ, ਅਤੇ ਮੇਰੇ ਮੁਦੱਪੇ ਲਈ ਜਾਗ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ, ਮੇਰੇ ਨਿਆਂ ਲਈ ਉੱਠ, ਅਤੇ ਮੇਰੇ ਮੁਕੱਦਮੇ ਲਈ ਜਾਗ।