Psalms 35:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰੇ ਪਰਮੇਸ਼ੁਰ ਮੇਰੇ ਬਾਰੇ ਆਪਣੀ ਨਿਰਪੱਖਤਾ ਨਾਲ ਨਿਆਂ ਕਰੋ। ਉਨ੍ਹਾਂ ਲੋਕਾਂ ਨੂੰ ਮੇਰੇ ਉੱਤੇ ਹੱਸਣ ਨਾ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਉਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!