Psalms 35:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੂੰ ਨਾ ਆਖਣ ਦਿਉ, “ਆਹਾ। ਅਸੀਂ ਜੋ ਚਾਹਿਆ ਸਾਨੂੰ ਮਿਲ ਗਿਆ।” ਯਹੋਵਾਹ, ਉਨ੍ਹਾਂ ਨੂੰ ਨਾ ਆਖਣ ਦਿਉ, “ਅਸੀਂ ਉਸ ਨੂੰ ਤਬਾਹ ਕਰ ਦਿੱਤਾ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਇਹੋ ਅਸੀਂ ਚਾਹੁੰਦੇ ਹਾਂ! ਓਹ ਇਹ ਨਾ ਆਖਣ ਭਈ ਅਸਾਂ ਉਹ ਨੂੰ ਭੱਖ ਲਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!