Psalms 35:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕੀਂ ਚਾਹੁੰਦੇ ਹਨ ਕਿ ਮੇਰੇ ਨਾਲ ਚੰਗਿਆਂ ਗੱਲਾਂ ਵਾਪਰਨ। ਮੈਂ ਆਸ ਕਰਦਾ ਹਾਂ ਕਿ ਉਹ ਲੋਕ ਬਹੁਤ ਖੁਸ਼ ਹੋਣਗੇ। ਉਹ ਲੋਕ ਸਦਾ ਆਖਦੇ ਹਨ, “ਯਹੋਵਾਹ ਮਹਾਨ ਹੈ। ਉਹ ਆਪਣੇ ਨੌਕਰਾਂ ਦੀ ਭਲਾਈ ਚਾਹੁੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਮੇਰੇ ਧਰਮ ਤੋਂ ਪਰੰਸਨ ਹਨ ਓਹ ਜੈ ਜੈ ਕਾਰ ਅਤੇ ਅਨੰਦ ਕਰਨ, ਓਹ ਸਦਾ ਆਖਦੇ ਜਾਣ ਭਈ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁਖ ਤੋਂ ਪਰਸੰਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।