Psalms 35:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ, ਮੈਂ ਲੋਕਾਂ ਨੂੰ ਤੇਰੀ ਚੰਗਿਆਈ ਬਾਰੇ ਦੱਸਦਾ ਹਾਂ। ਮੈਂ ਹਰ ਰੋਜ਼ ਉਸਤਤਿ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੇਰੀ ਰਸਨਾ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।