Psalms 35:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣਾ ਨੇਜਾ ਅਤੇ ਬਰਛਾ ਚੁੱਕ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਲੜੋ ਜੋ ਮੇਰਾ ਪਿੱਛਾ ਕਰ ਰਹੇ ਹਨ। ਯਹੋਵਾਹ, ਮੇਰੀ ਰੂਹ ਨੂੰ ਆਖੋ, “ਮੈਂ ਤੈਨੂੰ ਬਚਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਬਰਛਾ ਵੀ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਰਛਾ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।