Psalms 35:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ ਨਿਰਾਸ਼ ਅਤੇ ਸ਼ਰਮਸਾਰ ਹੋਣ। ਉਹ ਜਿਹੜੇ ਮੈਨੂੰ ਸੱਟ ਮਾਰਨ ਦੀ ਸਾਜਿਸ਼ ਕਰਦੇ ਹਨ, ਹਾਰ ਜਾਣ ਅਤੇ ਸ਼ਰਮਸਾਰ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਮੇਰੀ ਜਾਨ-ਲੇਵਾ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਓਹ ਪਿੱਛੇ ਹਟਾਏ ਜਾਣ ਅਤੇ ਭੌਂਦਲ ਜਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਮੇਰੀ ਜਾਨ ਦੇ ਵੈਰੀ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਉਹ ਪਿੱਛੇ ਹਟਾਏ ਜਾਣ ਅਤੇ ਉਲਝ ਜਾਣ!